ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।
Published on: ਫਰਵਰੀ 8, 2025 12:35 ਬਾਃ ਦੁਃ