ਸਿਸੋਦੀਆ ਤੇ ਸਤੇਂਦਰ ਜੈਨ ਹਾਰੇ, ਆਤਿਸ਼ੀ ਜਿੱਤੀ
ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਭਾਜਪਾ 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸੀ ਕਰ ਰਹੀ ਹੈ।ਇਸ ਦੌਰਾਨ ਆਪ ਦੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਹਾਰ ਗਏ।ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਚੋਣ ਹਾਰ ਗਏ ਹਨ। ਮੁੱਖ ਮੰਤਰੀ ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਚੋਣ ਜਿੱਤੀ ਹੈ। ਸਤੇਂਦਰ ਜੈਨ ਵੀ ਚੋਣ ਹਾਰ ਗਏ ਹਨ।
Published on: ਫਰਵਰੀ 8, 2025 1:22 ਬਾਃ ਦੁਃ