ਮਾਨਸਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ :
ਮਾਨਸਾ ਵਿੱਚ ਗੈਂਗਸਟਰਾਂ ਤੇ ਪੁਲਿਸ ਵਿਕਚਾਰ ਫਾਇਰਿੰਗ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਗੈਂਗਸਟਰ ਤੋਂ ਹਥਿਆਰਾਂ ਦੀ ਰਿਕਾਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਹਥਿਆਰ ਕੱਢਕੇ ਪੁਲਿਸ ਉਤੇ ਗੋਲੀ ਚਲਾ ਦਿੱਤੀ। ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਲਾ ਵਿੱਚ ਇਕ ਗੈਂਗਸਟਰ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਜ਼ਖਮੀ ਗੈਂਗਸਟਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਤੋਂ ਫਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਸੀ।
Published on: ਫਰਵਰੀ 10, 2025 2:43 ਬਾਃ ਦੁਃ