ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੁਲਿਸ ਦੀ ਨੌਕਰੀ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਖੁਸ਼ਖਬਰੀ ਹੈ ਕਿ ਪੰਜਾਬ ਪੁਲਿਸ ਵਿੱਚ ਭਰਤੀ ਨਿਕਲੀ ਹੈ। ਪੰਜਾਬ ਪੁਲਿਸ ਵਿੱਚ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਫਰਵਰੀ 2025 ਤੋਂ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।



Published on: ਫਰਵਰੀ 12, 2025 5:21 ਬਾਃ ਦੁਃ