ਅੱਜ ਹੋਣ ਵਾਲੀ 7 ਮੈਂਬਰੀ ਕਮੇਟੀ ਦੀ ਮੀਟਿੰਗ ਸ੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਅੱਗੇ ਪਾਈ
ਅੰਮ੍ਰਿਤਸਰ: 16 ਫਰਵਰੀ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦੀ ਨਿਗਰਾਨੀ ਲਈ ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਤਿ ਜਰੂਰੀ ਨਿੱਜੀ ਪਰਿਵਾਰਕ ਰੁਝੇਵਿਆਂ ਕਾਰਨ ਅੱਜ 16 ਫਰਵਰੀ ਨੂੰ ਹੋਣ ਵਾਲੀ ਇਕੱਤਰਤਾ ਹੁਣ 18 ਫਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਰੱਖੀ ਗਈ ਹੈ।
Published on: ਫਰਵਰੀ 16, 2025 8:07 ਪੂਃ ਦੁਃ