ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

Punjab


ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਚੰਡੀਗੜ੍ਹ 16 ਫਰਵਰੀ 2025: ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ ਨੂੰ ਸਵੇਰੇ 11:00 ਵਜੇ  ਇਜਲਾਜ ਸੱਦਿਆ ਗਿਆ ਹੈ।

Published on: ਫਰਵਰੀ 16, 2025 9:03 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।