ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਨਵਾਂ ਡੀਸੀ ਲਗਾਇਆ ਗਿਆ ਹੈ। ਆਈਏਐਸ ਅਧਿਕਾਰੀ ਅਭਿਜੀਤ ਨੂੰ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਤੈਨਾਤ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਵੱਲੋਂ ਅੱਜ ਮੁਅੱਤਲ ਕਰ ਦਿੱਤਾ ਗਿਆ ਸੀ।
Published on: ਫਰਵਰੀ 17, 2025 5:17 ਬਾਃ ਦੁਃ