ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤ
ਨਵੀਂ ਦਿੱਲੀ: 19 ਫਰਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਦਾ ਨਾਂ ਐਲਾਨਿਆਂ ਜਾਵੇਗਾ।ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਵੀਸ਼ੰਕਰ ਪ੍ਰਸਾਦ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ ਨੂੰ ਕੇਂਦਰੀ ਆਬਜ਼ਰਬਰ ਵਜੋਂ ਨਿਯੁਕਤ ਕੀਤਾ ਗਿਆ ਹੈ।
Published on: ਫਰਵਰੀ 19, 2025 2:04 ਬਾਃ ਦੁਃ