ਮੋੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਬਦਲੇ
ਚੰਡੀਗੜ੍ਹ: 24 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ 5 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੋਹਾਲੀ ਜ਼ਿਲ੍ਹੇ ਦੇ ਡੀ ਸੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਵੀ ਬਦਲ ਦਿੱਤੇ ਗਏ ਹਨ। ਕੋਮਲ ਮਿੱਤਲ ਨੂੰ ਮੋਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।


Published on: ਫਰਵਰੀ 24, 2025 10:45 ਬਾਃ ਦੁਃ