ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਏ

ਪੰਜਾਬ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ।‘

Published on: ਫਰਵਰੀ 24, 2025 8:32 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।