ਪੰਜਾਬ ਸਰਕਾਰ ਵੱਲੋਂ 5 ਡੀ ਸੀਜ਼ ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ: 24 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ 5 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮੋਹਾਲੀ ਜ਼ਿਲ੍ਹੇ ਦੇ ਡੀ ਸੀ ਦਾ ਵੀ ਹੋਇਆ ਤਬਾਦਲਾ। ਕੋਮਲ ਮਿੱਤਲ ਨੂੰ ਮੋਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।


Published on: ਫਰਵਰੀ 24, 2025 10:45 ਬਾਃ ਦੁਃ