ਲੁਧਿਆਣਾ, 4 ਮਾਰਚ, ਦੇਸ਼ ਕਲਿੱਕ ਬਿਓਰੋ :
ਤਹਿਸੀਲਦਾਰਾਂ ਦੇ ਸਮੂਹਿਕ ਛੁੱਟੀ ਉਤੇ ਜਾਣ ਕਾਰਨ ਰਜਿਸਟਰੀਆਂ ਦੇ ਕੰਮ ਨੂੰ ਲਗਾਤਾਰ ਚਾਲੂ ਰੱਖਣ ਲਈ ਸੁਪਰਡੰਟ ਗਰੇਡ 2 (ਮਾਲ) ਅਤੇ ਕਾਨੂੰਗੋ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।


Published on: ਮਾਰਚ 4, 2025 12:30 ਬਾਃ ਦੁਃ