CM ਮਾਨ ਅੱਜ ਮੋਹਾਲੀ ‘ਚ, ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਕਰਨਗੇ ਉਦਘਾਟਨ

ਪੰਜਾਬ

ਮੋਹਾਲੀ, 6 ਮਾਰਚ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਅੱਜ (6 ਮਾਰਚ) ਮੁਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ 8 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸਿਟੀ ਸਰਵੀਲੈਂਸ ਸਿਸਟਮ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ (ਫੇਜ਼-1) ਦਾ ਉਦਘਾਟਨ ਕਰਨਗੇ। ਇਸ ਸਿਸਟਮ ਦੇ ਸ਼ੁਰੂ ਹੋਣ ਤੋਂ ਬਾਅਦ ਮੁਹਾਲੀ ਦੀਆਂ ਸਾਰੀਆਂ ਸੜਕਾਂ ’ਤੇ ਪੁਲੀਸ ਨਿਗਰਾਨੀ ਰਹੇਗੀ।
ਨਾਲ ਹੀ ਚੰਡੀਗੜ੍ਹ ਦੀ ਤਰਜ਼ ‘ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਈ-ਚਲਾਨ ਵੀ ਜਾਰੀ ਕੀਤੇ ਜਾਣੇ ਸ਼ੁਰੂ ਹੋ ਜਾਣਗੇ।
 ਇਸ ਤੋਂ ਬਾਅਦ ਮੁੱਖ ਮੰਤਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਡੇਰਾਬੱਸੀ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।

Published on: ਮਾਰਚ 6, 2025 9:38 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।