ਮਾਨਸਾ, 12 ਮਾਰਚ, ਦੇਸ਼ ਕਲਿੱਕ ਬਿਓਰੋ :
ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣੀਆਂ ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਵਿਧਾਇਕ ਸਿੰਗਲਾ ਵੱਲੋਂ ਕੀਤਾ ਗਿਆ। ਵਿਧਾਇਕ ਵਿਜੈ ਸਿੰਗਲਾ ਵੱਲੋਂ ਪਿੰਡ ਮਲਕਪੁਰ ਖਿਆਲਾ, ਖੜਕ ਸਿੰਘ ਵਾਲਾ ਅਤੇ ਭਾਈ ਦੇਸਾ ਵਿੱਚ ਬਣੀਆਂ ਆਂਗਣਵਾੜੀ ਸੈਂਟਰਾਂ ਦੇ ਕੰਮ ਮੁਕੰਮਲ ਹੋਣ ਤੋਂ ਬਾਅਦ ਰਾਸ਼ਟੀ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਾਰਟੀ ਵਰਕਰ , ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ ਜੀ ਮੌਜੂਦ ਸਨ।
Published on: ਮਾਰਚ 12, 2025 1:03 ਬਾਃ ਦੁਃ