ਚੰਡੀਗੜ੍ਹ/ਆਸਪਾਸ
ਮੁਹਾਲੀ : ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਮੁਲਜ਼ਮ ਹੱਥਕੜੀ ਸਮੇਤ ਫਰਾਰ
ਮੁਹਾਲੀ , 17 ਮਾਰਚ, ਦੇਸ਼ ਕਲਿਕ ਬਿਊਰੋ :ਮੁਹਾਲੀ ਜਿਲ੍ਹੇ ਦੀ ਡੇਰਾਬੱਸੀ ਅਦਾਲਤ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਾਹਿਲ ਕੁਮਾਰ ਪੁੱਤਰ ਕੇਹਰ ਸਿੰਘ, ਵਾਸੀ ਢੇਹਾ ਕਲੋਨੀ, ਮੁਬਾਰਿਕਪੁਰ ਹੱਥਕੜੀ ਸਮੇਤ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।ਪੁਲਿਸ ਅਨੁਸਾਰ, ਸਾਹਿਲ ਕੁਮਾਰ ਨੂੰ ਥਾਣਾ ਡੇਰਾਬੱਸੀ ਦੇ ਮੁਕੱਦਮਾ ਨੰ: 56 ਅਧੀਨ ਅਦਾਲਤ ਵਿਚ ਪੇਸ਼ ਕੀਤਾ ਗਿਆ […]
ਰਾਸ਼ਟਰੀ
ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (NPS) ਨੂੰ ਲੈ ਕੇ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨੈਸ਼ਨਲ ਪੈਨਸ਼ਨ ਸਕੀਮ ਤਹਿਤ ਸੇਵਾ ਮੁਕਤ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਉਤੇ ਪੈਨਸ਼ਨ ਦੇਣ ਲਈ ਕੇਂਦਰੀ ਪੈਨਸ਼ਨ ਲੇਖਾ ਦਫ਼ਤਰ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਐਨਪੀਐਸ ਮਾਮਲਿਆ ਵਿੱਚ […]
ਤਿੰਨ ਦਿਨਾਂ ਰਾਏਸੀਨਾ ਡਾਇਲਾਗ ਸਮਾਗਮ ਅੱਜ ਤੋਂ ਸ਼ੁਰੂ, 125 ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ,PM ਮੋਦੀ ਕਰਨਗੇ ਉਦਘਾਟਨ
ਨਵੀਂ ਦਿੱਲੀ, 17 ਮਾਰਚ, ਦੇਸ਼ ਕਲਿਕ ਬਿਊਰੋ :RAISINA Dialogue 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਰਾਏਸੀਨਾ ਡਾਇਲਾਗ ਦੇ 10ਵੇਂ ਸਮਾਗਮ ਦਾ ਉਦਘਾਟਨ ਕਰਨਗੇ। ਇਹ ਸਮਾਗਮ 17 ਤੋਂ 19 ਮਾਰਚ ਤੱਕ ਚੱਲੇਗਾ।ਇਸ ਸਮਾਗਮ ਵਿੱਚ ਅੰਤਰਰਾਸ਼ਟਰੀ ਭਾਈਚਾਰੇ ਨੂੰ ਦਰਪੇਸ਼ ਸਭ ਤੋਂ ਵੱਡੇ ਅਤੇ ਚੁਣੌਤੀਪੂਰਨ ਮੁੱਦਿਆਂ ‘ਤੇ ਚਰਚਾ ਕਰਨ ਲਈ ਵਿਸ਼ਵ ਦੇ ਨੇਤਾ ਅਤੇ ਮਾਹਰ ਇਕੱਠਾ […]
ਸੰਸਾਰ
Donald Trump ਦੇ ਅਗਲੇ ਮਹੀਨੇ ਸ਼ਿਮਲਾ ਆਉਣ ਦੀ ਚਰਚਾ, ਅਮਰੀਕੀ ਸੁਰੱਖਿਆ ਮੁਲਾਜ਼ਮਾਂ ਨੇ ਜਾਇਜ਼ਾ ਲਿਆ
ਡੋਨਾਲਡ ਟਰੰਪ ਦੇ ਅਗਲੇ ਮਹੀਨੇ ਸ਼ਿਮਲਾ ਆਉਣ ਦੀ ਚਰਚਾ, ਅਮਰੀਕੀ ਸੁਰੱਖਿਆ ਮੁਲਾਜ਼ਮਾਂ ਨੇ ਜਾਇਜ਼ਾ ਲਿਆਸ਼ਿਮਲਾ, 17 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ Donald Trump ਅਪ੍ਰੈਲ ਵਿੱਚ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦਾ ਦੌਰਾ ਕਰ ਸਕਦੇ ਹਨ। ਜੇਕਰ ਇਹ ਦੌਰਾ ਹੁੰਦਾ ਹੈ, ਤਾਂ ਉਹ ਹਿਮਾਚਲ ਦਾ ਦੌਰਾ ਕਰਨ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹੋਣਗੇ।ਅਗਲੇ ਮਹੀਨੇ ਸੰਭਾਵਿਤ ਦੌਰੇ […]
ਪ੍ਰਵਾਸੀ ਪੰਜਾਬੀ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]