ਚੰਡੀਗੜ੍ਹ: 14 ਮਾਰਚ, ਦੇਸ਼ ਕਲਿੱਕ ਬਿਓਰੋ
ਹਿਮਾਚਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਸੀ।
ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਸ਼ੁੱਕਰਵਾਰ ਸਵੇਰੇ ਲੱਦਾਖ ਦੇ ਕਾਰਗਿਲ ਵਿੱਚ 5.2 ਤੀਬਰਤਾ ਦਾ ਭੂਚਾਲ ਆਇਆ, ਜਿਸਦੇ ਨਾਲ ਜੰਮੂ ਅਤੇ ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 2.50 ਵਜੇ 15 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।ਗਨੀਮਤ ਇਹ ਰਹੀ ਕਿ ਭੂਚਾਲ ਦਾ ਕੇਂਦਰ ਭਾਰਤ ਅਤੇ ਪਾਕਿਸਤਾਨ ਤੋਂ 45 ਦੂਰ ਦੂਰ ਰਿਹਾ। ਫਿਲਹਾਲ ਕਿਸੇ ਤਰ੍ਹਾਂ ਜਾਨ ਮਾਲ ਦੇ ਨੁਕਸਾਨ ਦੀ ਸੂਚਨਾ ਨਹੀਂ , ਪਰ ਡਰ ਵਿੱਚ ਲੋਕ ਘਰੋਂ ਬਾਹਰ ਆਏ।
Published on: ਮਾਰਚ 14, 2025 3:52 ਬਾਃ ਦੁਃ