ਕੋਟਕਪੂਰਾ: 15 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲਾ ਪ੍ਰਸਾਸ਼ਨ ਫਰੀਦਕੋਟ ਵੱਲੋਂ ਅੱਜ ਕੋਟਕਪੂਰਾ ਵਿੱਚ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਕਾਰਵਾਈ ਅਧੀਨ ਬੁਲਡੋਜ਼ਰ ਚਲਾਇਆ ਗਿਆ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ।
Published on: ਮਾਰਚ 15, 2025 1:08 ਬਾਃ ਦੁਃ