ਜਲੰਧਰ ‘ਚ ਯੂਟਿਊਬਰ ਦੇ ਘਰ ‘ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਡੌਨ ਭੱਟੀ ਨੇ ਲਈ ਜ਼ਿੰਮੇਵਾਰੀ

Punjab


ਜਲੰਧਰ: 16 ਮਾਰਚ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਇਕ ਹਿੰਦੂ ਯੂਟਿਊਬਰ ਦੇ ਘਰ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ ਪਾਕਿਸਤਾਨੀ ਕੋਣ ਪਹਿਲੀ ਵਾਰ ਸਾਹਮਣੇ ਆਇਆ ਹੈ। ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਗੈਂਗ ਨੇ ਇੱਕ ਵੀਡੀਓ ਜਾਰੀ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਇੱਕ ਵਿਅਕਤੀ ਦੇ ਘਰ ਗ੍ਰਨੇਡ ਨਾਲ ਹਮਲਾ ਕੀਤਾ ਹੈ। ਜਿਸ ਵਿਅਕਤੀ ਦੇ ਘਰ ਇਹ ਗ੍ਰਨੇਡ ਸੁੱਟਿਆ ਗਿਆ ਹੈ, ਉਹ ਹਿੰਦੂ ਵਿਚਾਰਧਾਰਾ ਵਾਲਾ ਵਿਅਕਤੀ ਹੈ। ਇਹ ਹਮਲਾ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਲਈ ਕੀਤਾ ਗਿਆ ਹੈ। ਜਿਸ ਵਿਅਕਤੀ ਦੇ ਘਰ ‘ਤੇ ਹਮਲਾ ਹੋਇਆ ਹੈ, ਉਹ ਇੱਕ ਯੂਟਿਊਬਰ ਹੈ।ਹਾਲਾਂਕਿ, ਜਲੰਧਰ ਦਿਹਾਤੀ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਇਸ ਹਮਲੇ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। 

Published on: ਮਾਰਚ 16, 2025 1:46 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।