ਪਟਿਆਲਾ, 19 ਮਾਰਚ, ਦੇਸ਼ ਕਲਿੱਕ ਬਿਓਰੋ :
ਕੇਂਦਰ ਨਾਲ ਅੱਜ ਕਿਸਾਨ ਆਗੂਆਂ ਦੀ ਮੀਟਿੰਗ ਬੇਸਿਟਾਂ ਰਹੀ। ਕਿਸਾਨ ਨਾਲ ਅੱਜ ਸਰਕਾਰ ਦੀ 7ਵੇਂ ਗੇੜ ਦੀ ਮੀਟਿੰਗ ਹੋਈ, ਜੋ ਬੇਸਿੱਟਾਂ ਰਹੀ। ਮੀਟਿੰਗ ਤੋਂ ਬਾਅਦ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਮੁਹਾਲੀ ’ਚ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ।
Published on: ਮਾਰਚ 19, 2025 6:39 ਬਾਃ ਦੁਃ