ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ
ਸੁਖਬੀਰ ਸਿੰਘ ਬਾਦਲ ਨੇ ਸੋਸਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਈ ਕਰੇ।
ਪੰਜਾਬ ਦੇ ਕਿਸਾਨਾਂ ਨੂੰ ਪੰਜ ਮਿੰਟ ਵਿੱਚ MSP ਦੇਣ ਦਾ ਵਾਅਦਾ ਕਰਨ ਵਾਲੀ @BhagwantMann ਸਰਕਾਰ ਅੱਜ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ।
— Sukhbir Singh Badal (@officeofssbadal) March 19, 2025
ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਜਬਰੀ ਤਸ਼ੱਦਦ ਕਰਕੇ ਚੁੱਕਣ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ।
ਪੰਜਾਬ ਸਰਕਾਰ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰੇ ਅਤੇ ਉਹਨਾਂ… pic.twitter.com/AJ88GInR0R
Published on: ਮਾਰਚ 20, 2025 12:32 ਬਾਃ ਦੁਃ