ਹਿਰਾਸਤ ’ਚ ਲਏ ਜਾਣ ਤੋਂ ਬਾਅਦ ਜਗਜੀਤ ਡੱਲੇਵਾਲ ਨੂੰ ਤੀਜੀ ਥਾਂ ਉਤੇ ਕੀਤਾ ਸਿਫਟ

ਪੰਜਾਬ

ਚੰਡੀਗੜ੍ਹ, 20 ਮਾਰਚ, ਦੇਸ਼ ਕਲਿੱਕ ਬਿਓਰੋ :

ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਉਤੇ ਚੱਲ ਰਿਹਾ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਮੋਰਚੇ ਨੂੰ ਬੀਤੇ ਰਾਤ ਪੁਲਿਸ ਨੇ ਪੁਟ ਦਿੱਤਾ ਹੈ। ਕਿਸਾਨ ਸੰਘਰਸ਼ ਲਈ ਭੁੱਖ ਹੜਤਾਲ ਉਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕੱਲ੍ਹ ਨੂੰ ਮੋਹਾਲੀ ਤੋਂ ਡਿਟੇਨ ਕਰ ਲਿਆ ਸੀ। ਜਗਜੀਤ ਡੱਲੇਵਾਲ ਨੂੰ ਡਿਟੇਨ ਕਰਨ ਤੋਂ ਬਾਅਦ ਹੁਣ ਤੀਜੇ ਹਸਪਤਾਲ ਵਿੱਚ ਬਦਲਿਆ ਗਿਆ ਹੈ। ਜਗਜੀਤ ਡੱਲੇਵਾਲ ਨੂੰ ਬੀਤੇ ਰਾਤ ਨੂੰ ਜਲੰਧਰ ਦੇ PIMS ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਹੁਣ ਇੱਥੋਂ ਵੀ ਬਦਲ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਬਹਾਦਰਗੜ੍ਹ ਵਿਖੇ ਰੱਖਿਆ ਗਿਆ ਸੀ। ਅੱਜ ਸਵੇਰੇ ਹੀ ਜਗਜੀਤ ਡੱਲੇਵਾਲ ਨੂੰ ਪੁਲਿਸ ਦੀਆਂ ਕਈ ਗੱਡੀਆਂ ਨਾਲ ਉਨ੍ਹਾਂ ਨੂੰ PIMS ਹਸਪਤਾਲ ਵਿਚੋਂ ਬਾਹਰ ਲਿਜਾਂਦੇ ਦੇਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ PWD ਗੈਸਟ ਹਾਊਸ ਵਿੱਚ ਰੱਖਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਇਕੱਠੇ ਹੋਣ ਦੇ ਡਰ ਦੇ ਚਲਦਿਆਂ ਇਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਦ

Published on: ਮਾਰਚ 20, 2025 8:38 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।