ਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋ
ਅੱਜ ਵਿਧਾਨ ਸਭਾ ਦਾ ਬਜਟ ਸ਼ੈਸ਼ਨ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ‘ਚ ਭਾਸ਼ਣ ਦੀ ਸ਼ੁਰੂਆਤ ‘ਬੋਲੇ ਸੋ ਨਿਹਾਲ‘ ਦੇ ਜੈਕਾਰੇ ਨਾਲ ਕੀਤੀ।
ਪੰਜਾਬ ਵਿਧਾਨ ਸਭਾ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ Live https://t.co/52wNZH1dME
— AAP Punjab (@AAPPunjab) March 21, 2025
Published on: ਮਾਰਚ 21, 2025 11:21 ਪੂਃ ਦੁਃ