ਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 21 ਮਾਰਚ ਨੂੰ ਸਵੇਰੇ 10:00 ਵਜੇ, ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਟਿੰਗ ਬੁਲਾਈ ਹੈ।
Published on: ਮਾਰਚ 21, 2025 8:13 ਪੂਃ ਦੁਃ