ਅੰਮ੍ਰਿਤਸਰ, 22 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਹਿਮਾਚਲ ਦੀਆਂ ਸਰਕਾਰੀ ਬੱਸਾਂ ‘ਤੇ ਹਮਲਾ ਹੋਣ ਦੀ ਖਬਰ ਹੈ। ਦਰਅਸਲ ਇੱਥੇ ਭਿੰਡਰਵਾਲੇ ਦੇ ਸਮਰਥਕਾਂ ਨੇ ਹਿਮਾਚਲ ਦੀਆਂ 4 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਬੱਸਾਂ ‘ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ। ਇਸ ਦੇ ਨਾਲ ਹੀ ਹੁਸ਼ਿਆਰਪੁਰ ਬੱਸ ਸਟੈਂਡ ‘ਤੇ ਐਚਆਰਟੀਸੀ ਦੀਆਂ ਬੱਸਾਂ ‘ਤੇ ਵੀ ਹਮਲਾ ਕੀਤਾ ਗਿਆ।
ਬੀਤੀ ਰਾਤ ਵਾਪਰੀ ਇਸ ਘਟਨਾ ਵਿੱਚ 6 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਗੱਡੀਆਂ ’ਤੇ ਇਤਰਾਜ਼ਯੋਗ ਸ਼ਬਦ ਵੀ ਲਿਖੇ ਗਏ।
Published on: ਮਾਰਚ 22, 2025 11:59 ਪੂਃ ਦੁਃ