ਚੇਨਈ: 23 ਮਾਰਚ, ਦੇਸ਼ ਕਲਿੱਕ ਬਿਓਰੋ
IPL-2025 Third Match: MI vs CSK ਮੁੰਬਈ ਇੰਡੀਅਨ ਅਤੇ ਚੇਨਈ ਸੁਪਰ ਕਿੰਗਜ ਵਿਚਕਾਰ ਖੇਡਿਆ ਜਾ ਰਿਹਾ ਹੈ। CSK ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਮੁੰਬਈ ਇੰਡੀਅਨਜ਼ ਦੀ ਕਪਤਾਨੀ ਸੂਰਿਆ ਕੁਮਾਰ ਯਾਦਵ ਕਰ ਰਹੇ ਹਨ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ਨਾਲ 155 ਦੌੜਾਂ ਬਣਾਈਆਂ। ਚੇਨਈ ਸੁਪਰ ਕਿੰਗਜ਼ ਲਈ 156 ਦੌੜਾਂ ਦੇ ਸਕੋਰ ਦਾ ਟੀਚਾ ਦਿੱਤਾ ਹੈ।
Published on: ਮਾਰਚ 23, 2025 9:15 ਬਾਃ ਦੁਃ