ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸੈਸ਼ਨ ਜਾਰੀ ਹੈ। ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਦੇਖਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਦੇ ਆਉਣ ਉਤੇ ਸਪੀਕਰ ਵੱਲੋਂ ਸਵਾਗਤ ਕੀਤਾ ਗਿਆ।
Published on: ਮਾਰਚ 25, 2025 10:49 ਪੂਃ ਦੁਃ