ਚੰਡੀਗੜ੍ਹ/ਆਸਪਾਸ
ਸਿਹਤਮੰਦ ਜੀਵਨ ਲਈ ਯੋਗਾ ਦਾ ਨਿਰੰਤਰ ਅਭਿਆਸ ਜ਼ਰੂਰੀ: ਐਸ.ਡੀ.ਐਮ. ਅਮਿਤ ਗੁਪਤਾ
ਜ਼ੀਰਕਪੁਰ/ਮੋਹਾਲੀ, 27 ਮਾਰਚ, 2025: ਦੇਸ਼ ਕਲਿੱਕ ਬਿਓਰੋ ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਨ ਦੇ ਮਕਸਦ ਨਾਲ ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਅਧੀਨ ਜ਼ੀਰਕਪੁਰ ਵਿੱਚ ਵੱਖ-ਵੱਖ ਥਾਵਾਂ ‘ਤੇ ਲੱਗਦੀਆਂ ਯੋਗਸ਼ਾਲਾਵਾਂ ਸ਼ਹਿਰ ਵਾਸੀਆਂ […]
ਸੰਸਾਰ
ਮਿਆਂਮਾਰ ਤੋਂ ਬਾਅਦ ਅੱਜ ਸਵੇਰੇ ਅਫ਼ਗਾਨਿਸਤਾਨ ‘ਚ ਵੀ ਆਇਆ ਭੂਚਾਲ, ਲੋਕ ਘਰਾਂ ‘ਚੋਂ ਨਿਕਲੇ
ਕਾਬੁਲ, 29 ਮਾਰਚ, ਦੇਸ਼ ਕਲਿਕ ਬਿਊਰੋ :ਮਿਆਂਮਾਰ ’ਚ ਆਏ ਤਬਾਹੀ ਲਿਆਉਣ ਵਾਲੇ ਭੂਚਾਲ ਦੇ 24 ਘੰਟਿਆਂ ਦੇ ਅੰਦਰ ਹੀ ਅੱਜ ਸ਼ਨੀਵਾਰ ਸਵੇਰੇ ਅਫ਼ਗਾਨਿਸਤਾਨ ਦੀ ਧਰਤੀ ਵੀ ਭੂਚਾਲ ਨਾਲ ਕੰਬ ਗਈ।ਲੋਕ ਸੁਰੱਖਿਅਤ ਇਲਾਕਿਆਂ ਵੱਲ ਜਾਂਦੇ ਦੇਖੇ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਸਵੇਰੇ 5:16 ਵਜੇ 4.7 ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ।ਇਸ ਤੋਂ ਪਹਿਲਾਂ, ਸ਼ੁੱਕਰਵਾਰ ਨੂੰ […]
ਪ੍ਰਵਾਸੀ ਪੰਜਾਬੀ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]