ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਦਾ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਉਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ : PSCFC ਤੋਂ ਲਏ ਸਾਰੇ ਕਰਜ਼ੇ ਕੀਤੇ ਮੁਆਫ

Published on: ਮਾਰਚ 26, 2025 12:51 ਬਾਃ ਦੁਃ