ਚੰਡੀਗੜ੍ਹ 28 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ, ਜਿਸਨੂੰ 21 ਮਾਰਚ, 2025 ਨੂੰ ਆਪਣੇ 8ਵੇਂ ਬਜਟ ਸੈਸ਼ਨ ਲਈ ਸੱਦਿਆ ਗਿਆ ਸੀ, ਨੂੰ ਅੱਜ ਯਾਨੀ 28 ਮਾਰਚ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
Published on: ਮਾਰਚ 28, 2025 4:53 ਬਾਃ ਦੁਃ