ਨਵੀਂ ਦਿੱਲੀ, 28 ਮਾਰਚ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਬਰੀ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰੀ ਕੈਬਨਿਟ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ 2 ਫੀਸਦੀ ਵਾਧਾ ਕੀਤਾ ਗਿਆ ਹੈ। ਲੱਖਾਂ ਸਰਕਾਰੀ ਕਮਰਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸਦਾ ਲਾਭ ਹੋਵੇਗਾ। ਹੁਣ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਅਤੇ ਪੈਨਸ਼ਨਰ ਦਾ ਮਹਿੰਗਾਈ ਰਾਹਤ 53 ਫੀਸਦੀ ਤੋਂ ਵੱਧਕੇ 55 ਫੀਸਦੀ ਹੋ ਜਾਵੇਗਾ।
Published on: ਮਾਰਚ 28, 2025 3:39 ਬਾਃ ਦੁਃ