ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਰੱਖੇ ਜਾਣ ਵਾਲੇ ਮੈਨੇਜਰਾਂ ਦੀਆਂ ਅਸਾਮੀਆਂ ਲਈ ਅੱਜ ਫਾਰਮ ਭਰਨ ਦੀ ਆਖਰੀ ਮਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੱਖੇ ਜਾ ਰਹੇ ਕੈਂਪਸ ਮੈਨੇਜਰ (CM) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਲਈ ਭਲਕੇ 31 ਮਾਰਚ ਤੱਕ ਆਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਅਰਜੀਆਂ ਆਨਲਾਈਨ ਮੰਗੀਆਂ ਗਈਆਂ ਹਨ।


Published on: ਮਾਰਚ 31, 2025 8:59 ਪੂਃ ਦੁਃ