ਮਾਲੇਰਕੋਟਲਾ: 31 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਈਦਗਾਹ ‘ਚ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਮਲੇਰਕੋਟਲਾ ਵਿਖੇ ਈਦਗਾਹ 'ਚ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
— Bhagwant Mann (@BhagwantMann) March 31, 2025
ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਸੰਗਰਾਂਦ, ਤਿਉਹਾਰ ਤੇ ਧਰਮ ਸਭ ਸਾਂਝੇ ਨੇ। ਸਾਡੀ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਸੀ, ਕਾਇਮ ਹੈ ਅਤੇ ਕਾਇਮ ਰਹੇਗੀ।
ਅੱਲ੍ਹਾ ਸਭ ‘ਤੇ ਅਪਾਰ… pic.twitter.com/X0I3fEjFgZ
Published on: ਮਾਰਚ 31, 2025 3:17 ਬਾਃ ਦੁਃ