AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਸੂਬਾਈ ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

ਪੰਜਾਬ


ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਵਿਲਾ ਵਿਖੇ ਜ਼ਿਮਨੀ ਚੋਣ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ।
ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਤੱਕ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ ਤੇ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ‘ਚ ਨਸ਼ਿਆਂ ਖਿਲਾਫ ਰੈਲੀ ਵੀ ਕਰਨਗੇ। ਰੈਲੀ ਤੋਂ ਬਾਅਦ ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ। 3 ਅਪ੍ਰੈਲ ਨੂੰ ਆਈ.ਟੀ.ਆਈ ਕਾਲਜ ਵਿੱਚ ਨਵੀਆਂ ਮਸ਼ੀਨਾਂ ਨੂੰ ਦੇਖਣਗੇ।

Published on: ਅਪ੍ਰੈਲ 1, 2025 10:58 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।