ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਚੰਡੀਗੜ੍ਹ ਵਿੱਚ 424 ਅਸਾਮੀਆਂ ਨਿਕਲੀਆਂ ਹਨ। ਸਰਕਾਰੀ ਮੈਡੀਕਲ ਕਾਲਜ ਹਸਪਤਾਲ ਸੈਕਟਰ 32 ਵਿੱਚ ਨਰਸਿੰਗ ਸਟਾਫ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 7 ਮਈ ਤੱਕ ਆਨਲਾਈਨ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

Published on: ਅਪ੍ਰੈਲ 7, 2025 1:35 ਬਾਃ ਦੁਃ