ਜਲੰਧਰ, 8 ਅਪ੍ਰੈਲ , ਦੇਸ਼ ਕਲਿਕ ਬਿਊਰੋ :
ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।
ਜਿਕਰਯੋਗ ਹੈ ਕਿ ਇਸ ਦਿਨ ਮਹਾਂਵੀਰ ਜਯੰਤੀ ਹੈ।
Published on: ਅਪ੍ਰੈਲ 8, 2025 2:00 ਬਾਃ ਦੁਃ