ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਆਰਆਰਬੀ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। Railway Recruitment Board (RRB) ਵੱਲੋਂ ਵੱਖ ਵੱਖ ਜੋਨਲਾਂ ਲਈ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 10 ਅਪ੍ਰੈਲ 2025 ਤੋਂ 9 ਮਈ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।



Published on: ਅਪ੍ਰੈਲ 9, 2025 1:49 ਬਾਃ ਦੁਃ