ਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਇੱਕ ਵਾਰ ਫਿਰ ਕੈਬਨਿਟ ਮੀਟਿੰਗ ਬੁਲਾਈ ਗਈ ਹੈ, ਜੋ ਕਿ ਕੁਝ ਦਿਨਾਂ ਦੇ ਅੰਤਰਾਲ ਮਗਰੋਂ ਫਿਰ ਹੋ ਰਹੀ ਹੈ। ਸਰਕਾਰੀ ਜਾਣਕਾਰੀ ਅਨੁਸਾਰ, ਇਹ ਮੀਟਿੰਗ ਦੁਪਹਿਰ ਤੋਂ ਬਾਅਦ ਮੁੱਖ ਮੰਤਰੀ ਦੇ ਨਿਵਾਸ ਸਥਾਨ ’ਤੇ ਹੋਵੇਗੀ।
ਮੀਟਿੰਗ ਦਾ ਅਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਿਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
Published on: ਅਪ੍ਰੈਲ 11, 2025 9:56 ਪੂਃ ਦੁਃ