ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦਿੱਲੀ ਵਿੱਚ ਦੇਰ ਰਾਤ ਮੌਸਮ ਖ਼ਰਾਬ ਹੋਣ ਕਾਰਨ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਦਿੱਲੀ-ਐਨਸੀਆਰ ਵਿੱਚ ਅੱਜ ਖ਼ਰਾਬ ਮੌਸਮ ਕਾਰਨ ਕਈ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਸੰਘਣੇ ਬੱਦਲਾਂ, ਤੇਜ਼ ਹਵਾਵਾਂ ਅਤੇ ਮਾੜੀ ਦਿੱਖ ਕਾਰਨ ਘੱਟੋ-ਘੱਟ ਸੱਤ ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ।
Published on: ਅਪ੍ਰੈਲ 12, 2025 9:35 ਪੂਃ ਦੁਃ