ਕਾਮਰੇਡ ਲਹਿੰਬਰ ਸਿੰਘ ਤੱਗੜ ਸੀਪੀਆਈ(ਐਮ) ਦੇ ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਬਣੇ

Punjab

ਜਲੰਧਰ 15 ਦਸੰਬਰ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਸੀਨੀਅਰ ਕਮਿਊਨਿਸਟ ਆਗੂ ਕਾਮਰੇਡ ਲਹਿੰਬਰ ਸਿੰਘ ਤੱਗੜ ਬੀਤੇਂ ਦਿਨੀ ਸੀਪੀਆਈ ( ਐਮ ) ਦੀ ਜਲੰਧਰ ਵਿਖੇ ਹੋਈ 24ਵੀਂ ਸੂਬਾਈ ਕਾਨਫਰੰਸ ਵਿੱਚ ਪਾਰਟੀ ਦੇ ਸੂਬਾਈ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਚੁਣੇ ਗਏ। ਇਹ ਜਾਣਕਾਰੀ ਦਿੰਦੇ ਹੋਏ ਸੀਪੀਆਈ ( ਐਮ ) ਦੇ ਤੀਸਰੀ ਵਾਰ ਸੂਬਾ ਸਕੱਤਰ ਚੁਣੇ ਗਏ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪਾਰਟੀ ਦਾ ਸੂਬਾ ਕੰਟਰੋਲ ਕਮਿਸ਼ਨ ਪਾਰਟੀ ਦਾ ਅਨੁਸ਼ਾਸਨੀ ਅਦਾਰਾ ਹੈ ਜੋ ਸੂਬਾ ਕਮੇਟੀ ਵਲੋਂ ਪੇਸ਼ ਕੀਤੇ ਗਏ ਅਨੁਸ਼ਾਸਨ ਸੰਬੰਧੀ ਕੇਸਾਂ ਅਤੇ ਸੂਬਾ ਕਮੇਟੀ ਵਲੋਂ ਕੀਤੀਆਂ ਗਈਆਂ ਅਨੁਸ਼ਾਸਨੀ ਕਾਰਵਾਈਆਂ ਵਿਰੁੱਧ ਆਈਆਂ ਅਪੀਲਾਂ ਦੀ ਸੁਣਵਾਈ ਕਰਕੇ ਫੈਸਲੇ ਕਰਦਾ ਹੈ। ਕਾਮਰੇਡ ਸੇਖੋਂ ਨੇ ਅੱਗੇ ਦੱਸਿਆ ਕਿ ਪਾਰਟੀ ਸੰਵਿਧਾਨ ਅਨੁਸਾਰ ਸੂਬਾ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਕਾਮਰੇਡ ਤੱਗੜ ਪਾਰਟੀ ਦੇ ਐਕਸ – ਆਫੀਸ਼ਿਓ ਸੂਬਾ ਕਮੇਟੀ ਮੈਂਬਰ ਹੋਣਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।