ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 5 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਪੰਜਾਬ

ਤਰਨਤਾਰਨ, 15 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਬਾਰਡਰ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।ਤਰਨਤਾਰਨ ਪੁਲਿਸ ਨੇ ਤਸਕਰ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਇਹ ਤਸਕਰ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਭੇਜਣ ਲਈ ਡਰੋਨ ਦੀ ਵਰਤੋਂ ਕਰਨ ਵਾਲੇ ਪਾਕਿਸਤਾਨ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ।
ਪੁਲਸ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਥਾਣਾ ਸਦਰ ਪੱਟੀ, ਤਰਨਤਾਰਨ ਵਿਖੇ NDPS ਐਕਟ ਅਧੀਨ ਐਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਵੱਲੋਂ ਤਸਕਰ ਤੋਂ ਅਗਲੇ-ਪਿਛਲੇ ਸਬੰਧਾਂ ਬਾਰੇ ਪੁੱਛਗਿੱਛ ਜਾਰੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।