ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਕੀਤੀ ਰੱਦ

ਪੰਜਾਬ

ਮੋਹਾਲੀ, 15 ਜਨਵਰੀ, ਦੇਸ਼ ਕਲਿੱਕ ਬਿਓਰੋ :

ਗੈਂਗਸਟਰ ਲਾਰੈਂਸ ਦੀ ਇੰਟਰਵਿਊ ਮਾਮਲੇ ਵਿੱਚ ਨੌਕਰੀ ਤੋਂ ਬਰਖਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਨੂੰ ਅੱਜ ਅਦਾਲਤ ਵਿੱਚ ਉਸ ਸਮੇਂ ਇਕ ਹੋਰ ਝਟਕਾ ਲੱਗਿਆ ਜਦੋਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ। ਗੁਰਸ਼ੇਰ ਸਿੰਘ ਵੱਲੋਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਅਦਾਲਤ ਨੇ ਰੱਦ ਕਰ ਦਿੱਤਾ। ਅੱਜ ਅਦਾਲਤ ਵਿੱਚ ਪੁਲਿਸ ਦੇ ਸੀਨੀਅਰ ਅਧਿਕਾਰੀ ਪੇਸ਼ ਹੋਏ। ਅਦਾਲਤ ਵਿੱਚ ਮਾਮਲੇ ਨਾਲ ਸਬੰਧਤ ਜਾਂਚ ਦਾ ਰਿਕਾਰਡ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।