ਕਿਸਾਨਾਂ ਉਤੇ ਬੁਰਾ ਵਤੀਰਾ ਕਰਨ ਦੇ ਦੋਸ਼
ਪਟਿਆਲਾ, 22 ਜਨਵਰੀ, ਦੇਸ਼ ਕਲਿੱਕ ਬਿਓਰੋ :
ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਤੇ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਕਿਸਾਨਾਂ ਉਤੇ ਬੁਰ ਵਤੀਰਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਸਬੰਧੀ ਡਾਕਟਰਾਂ ਨੇ ਮੈਡੀਕਲ ਸੁਪਰੀਡੈਂਟ ਨੂੰ ਪੱਤਰ ਲਿਖਿਆ ਹੈ।