ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ
ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਨ ਕਰਕੇ ਉਸ ‘ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।
Published on: ਫਰਵਰੀ 3, 2025 7:47 ਬਾਃ ਦੁਃ