25 PCS ਅਧਿਕਾਰੀਆਂ ਨੂੰ ਤਰੱਕੀ ਤੋਂ ਬਾਅਦ ਵੱਖ ਵੱਖ ਜ਼ਿਲ੍ਹਿਆਂ ‘ਚ ਲਾਇਆ ਵਾਧੂ ਸਹਾਇਕ ਕਮਿਸ਼ਨਰ
ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ 25 PCS ਤਰੱਕੀ ਤੋਂ ਬਾਅਦ ਅਧਿਕਾਰੀਆਂ ਨੂੰ ਟ੍ਰੇਨਿੰਗ ਲਈ ਵੱਖ ਵੱਖ ਜ਼ਿਲ੍ਹਿਆਂ ‘ਚ ਵਾਧੂ ਸਹਾਇਕ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ।
Published on: ਫਰਵਰੀ 6, 2025 7:43 ਬਾਃ ਦੁਃ