ਦਿੱਲੀ ਵਿਧਾਨ ਸਭਾ ਚੋਣਾਂ : BJP 31, APP 21 ਤੇ ਕਾਂਗਰਸ 1 ਸੀਟ ‘ਤੇ ਅੱਗੇ
ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਬੈਲਟ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ ਅਤੇ ਹੁਣ ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 30 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 22 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।
5 ਫਰਵਰੀ ਨੂੰ ਦਿੱਲੀ ਦੀਆਂ 70 ਸੀਟਾਂ ‘ਤੇ 60.54 ਫੀਸਦੀ ਵੋਟਿੰਗ ਹੋਈ ਸੀ।
Published on: ਫਰਵਰੀ 8, 2025 8:44 ਪੂਃ ਦੁਃ