ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਭਾਰਤੀ ਜਨਾਤ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ 12 ਵਿਚੋਂ 7 ਗੇੜ ਦੀ ਹੋਈ ਗਿਣਤੀ ਵਿੱਚ ਮਨਜਿੰਦਰ ਸਿੰਘ ਸਿਰਸਾ 9629 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੀ ਉਮੀਦਵਾਰ 9629 ਵੋਟਾਂ ਨਾਲ ਪਿੱਛੇ ਚਲ ਰਹੇ ਹਨ।
Published on: ਫਰਵਰੀ 8, 2025 11:17 ਪੂਃ ਦੁਃ