ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਜਨਤਾ ਨੇ ਵੀ ਫੈਸਲਾ ਦਿੱਤਾ ਹੈ ਅਸੀਂ ਉਸਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ਕਰਦੇ ਰਹਾਂਗੇ।
Published on: ਫਰਵਰੀ 8, 2025 2:47 ਬਾਃ ਦੁਃ