ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗ
ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ
ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਿੱਲੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਹਿਲਾਂ ਅੱਜ ਭਾਜਪਾ ਆਗੂਆਂ ਦੀ ਗ੍ਰਹਿ ਮੰਤਰੀ ਅਮਿਤ ਸਾਹ ਦੇ ਘਰ ਮੀਟਿੰਗ ਹੋਈ। ਉੱਥੇ ਹੀ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਦੀ ਅੱਜ ਚਾਰ ਵਜੇ ਮੀਟਿੰਗ ਬੁਲਾ ਲਈ ਗਈ ਹੈ। ਇਹ ਮੀਟਿੰਗ ਅਰਵਿੰਦ ਕੇਜਰੀਵਾਲ ਦੇ ਘਰ ਸ਼ਾਮ 4 ਵਜੇ ਹੋਵੇਗੀ।
Published on: ਫਰਵਰੀ 9, 2025 3:18 ਬਾਃ ਦੁਃ