ਮਹਾਕੁੰਭ ਤੋਂ ਪਰਤ ਰਹੇ 6 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਰਾਸ਼ਟਰੀ

ਪਟਨਾ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਬਿਹਾਰ ਦੇ ਭੋਜਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਮਹਾਕੁੰਭ ਤੋਂ ਪਰਤ ਰਹੇ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਪਰਿਵਾਰ ਦੇ ਚਾਰ ਲੋਕ (ਜੋੜਾ, ਪੁੱਤਰ ਅਤੇ ਭਤੀਜੀ) ਸ਼ਾਮਲ ਹਨ।
ਇਹ ਘਟਨਾ ਅੱਜ ਸ਼ੁੱਕਰਵਾਰ ਸਵੇਰੇ ਪਟਨਾ ਤੋਂ 40 ਕਿਲੋਮੀਟਰ ਪੂਰਬ ‘ਚ ਆਰਾ-ਮੋਹਨੀਆ ਨੈਸ਼ਨਲ ਹਾਈਵੇ ‘ਤੇ ਦੁਲਹਨਗੰਜ ਬਾਜ਼ਾਰ ‘ਚ ਸਥਿਤ ਪੈਟਰੋਲ ਪੰਪ ਦੇ ਕੋਲ ਵਾਪਰੀ। ਇੱਥੇ ਕਾਰ ਪਿੱਛੇ ਤੋਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਕਾਰ ਦਾ ਇੱਕ ਪਹੀਆ 20 ਫੁੱਟ ਦੂਰ ਪਿਆ ਮਿਲਿਆ। ਸਾਰੀਆਂ ਲਾਸ਼ਾਂ ਕਾਰ ਦੇ ਅੰਦਰ ਹੀ ਫਸ ਗਈਆਂ ਸਨ। ਕਾਫੀ ਮਿਹਨਤ ਤੋਂ ਬਾਅਦ ਸਾਰੇ ਮ੍ਰਿਤਕਾਂ ਨੂੰ ਬਾਹਰ ਕੱਢਿਆ ਗਿਆ।12:40 PM

Published on: ਫਰਵਰੀ 21, 2025 12:42 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।