ਚੰਡੀਗੜ੍ਹ: 24 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸ਼ੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ ਵੱਖ ਵਿਭਾਗਾ ਦੀਆਂ ਰਿਪੋਰਟਾਂ ਸਦਨ ‘ਦੇ ਮੇਜ ‘ਤੇ ਪੇਸ਼ ਕੀਤੀਆਂ ਜਾਣਗੀਆਂ ।
Published on: ਫਰਵਰੀ 24, 2025 7:51 ਪੂਃ ਦੁਃ